ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਉਮੜਿਆ ਸ਼ਰਧਾ ਅਤੇ ਸਤਿਕਾਰ ਦਾ ਜਨ-ਸੈਲਾਬ

ਫਾਜ਼ਿਲਕਾ 22 ਫਰਵਰੀ  ਕੁਝ ਲੋਕ ਜੀਵਨ ਜਿਊਂਦੇ ਨਹੀਂ, ਸਗੋਂ ਇਕ ਯੁੱਗ ਰਚ ਜਾਂਦੇ ਹਨ। ਜਦੋਂ ਅਜਿਹੀਆਂ ਸ਼ਖਸੀਅਤਾਂ ਇਸ ਸੰਸਾਰ ਤੋਂ ਵਿਦਾ ਹੁੰਦੀਆਂ ਹਨ ਤਾਂ ਸੋਗ ਸਿਰਫ਼ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ—ਪੂਰਾ ਸ਼ਹਿਰ,... Read more »

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ... Read more »

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ... Read more »

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਮਾਲੇਰਕੋਟਲਾ, 22 ਫ਼ਰਵਰੀ ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ... Read more »

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਲਹਿਰਾਗਾਗਾ, 22 ਫਰਵਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ... Read more »

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ, 22 ਫਰਵਰੀ: ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ,... Read more »

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਫਰਵਰੀ: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ... Read more »

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 22 ਫਰਵਰੀ : ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ... Read more »

ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

ਕੋਟਕਪੂਰਾ 21 ਫ਼ਰਵਰੀ  ਇੱਥੋਂ ਦੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ.ਗੁਰਦਿੱਤ... Read more »

ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

ਫ਼ਰੀਦਕੋਟ 21 ਫ਼ਰਵਰੀ  ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ... Read more »