ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਸਿੱਖਿਆ, ਸੰਚਾਰ, ਸੱਭਿਆਚਾਰ ਸੰਭਾਲ ਅਤੇ ਟਿਕਾਊ ਵਿਕਾਸ ਵਿੱਚ ਮਾਤ ਭਾਸ਼ਾ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਫਾਜ਼ਿਲਕਾ, 21 ਫਰਵਰੀ:– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ,... Read more »

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 21 ਫਰਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ... Read more »

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਮਾਨਸਾ, 21 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ... Read more »

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਫਰਵਰੀ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ... Read more »

ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ, 20 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ... Read more »

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 20 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ ਇੱਕ ਮਹੀਨਾ ਪੂਰਾ ਹੋਣ ’ਤੇ ਪੰਜਾਬ ਪੁਲਿਸ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ

ਭਵਾਨੀਗੜ੍ਹ, 20 ਫਰਵਰੀ ਹਲਕਾ ਵਿਧਾਇਕ, ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਮਾਰਕਿਟ ਕਮੇਟੀ ਦਫ਼ਤਰ, ਭਵਾਨੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡ ਰਸੂਲਪੁਰ ਛੰਨਾ, ਬੀਬੜ, ਲੱਖੇਵਾਲ, ਹਰਦਿਤਪੁਰਾ ਅਤੇ ਸ਼ਾਹਪੁਰ ਦੀਆਂਪੰਚਾਇਤਾਂ ਨੂੰ... Read more »

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 20 ਫਰਵਰੀ () ਵਿਧਾਇਕ ਹਲਕਾ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 80 ਲੱਖ ਰੁਪਏ ਦੀ ਕੁੱਲ ਲਾਗਤ ਨਾਲ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ... Read more »

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸੰਗਰੂਰ, 20 ਫਰਵਰੀ- ਕਿਰਪਾਲ ਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ... Read more »