ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

ਧੂਰੀ, 15 ਫ਼ਰਵਰੀ: ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਲਹਿਰਾਗਾਗਾ, 15 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ।... Read more »

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ (  ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ... Read more »

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਕੋਟਕਪੂਰਾ, ਫਰੀਦਕੋਟ  15 ਫਰਵਰੀ  (  )            ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ... Read more »

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਹੁਸ਼ਿਆਰਪੁਰ, 15 ਫਰਵਰੀ:-            ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ... Read more »

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਬਰਨਾਲਾ, 15 ਫਰਵਰੀ            ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ “ਮੁੱਖ ਮੰਤਰੀ ਤੀਰਥ ਯਾਤਰਾ” ਬਦੌਲਤ... Read more »

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

ਕੋਟਕਪੂਰਾ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ... Read more »

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਹੁਸ਼ਿਆਰਪੁਰ, 15 ਫਰਵਰੀ:             ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ... Read more »

 ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਮਾਲੇਰਕੋਟਲਾ, 14 ਫਰਵਰੀ:             ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ... Read more »

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

ਚੰਡੀਗੜ੍ਹ 14 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ... Read more »