ਬੁਢਲਾਡਾ/ਮਾਨਸਾ, 14 ਫਰਵਰੀ: ਵਿਧਾਇਕ ਹਲਕਾ ਬੁਢਲਾਡਾ, ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ। ਵਿਧਾਇਕ ਬੁੱਧ ਰਾਮ ਨੇ ਦੱਸਿਆ... Read more »
ਮਾਨਸਾ, 14 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ ‘ਰੂਹ-ਏ-ਵਿਰਾਸਤ’ ਦਾ ਉਦਘਾਟਨ ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ... Read more »
ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ... Read more »
ਖਡੂਰ ਸਾਹਿਬ, 14 ਫਰਵਰੀ : ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ... Read more »
ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ... Read more »
ਹੁਸ਼ਿਆਰਪੁਰ, 14 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ। ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ। ... Read more »
ਮਾਨਸਾ, 14 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ... Read more »
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ... Read more »
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ... Read more »
ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ... Read more »
