ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ... Read more »

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਚੰਡੀਗੜ੍ਹ, 13 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ... Read more »

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ... Read more »

ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

ਕੋਟਕਪੂਰਾ 13 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਭਲਕੇ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਉਦਘਾਟਨ ਕਰਨਗੇ।... Read more »

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ

ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਪਿੰਡ ਝਿੰਜੜੀ ਵਾਸੀਆਂ ਲਈ ਅੱਜ ਦਾ ਦਿਨ ਸਭ ਤੋ ਵੱਡਾ ਤਿਉਹਾਰ ਬਣ ਗਿਆ ਹੈ, ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪਿੰਡ ਦੇ ਲੋਕਾਂ ਨਾਲ ਕੀਤਾ... Read more »

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

ਮਾਨਸਾ, 13 ਫਰਵਰੀ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੁਖਾਲੇ ਮਾਹੌਲ ਵਿਚ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਲੋਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਇਹ ਹਦਾਇਤ... Read more »

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਹੁਸ਼ਿਆਰਪੁਰ, 13 ਫਰਵਰੀ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼... Read more »

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 13 ਫਰਵਰੀ :           ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ... Read more »

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ... Read more »