ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਸਟਾਰ ਰਾਜ ਬੱਬਰ, ਧੀ ਦੇ ਵਿਆਹ ਦੀ ਕੀਤੀ ਅਰਦਾਸ

ਬਾਲੀਵੁੱਡ ਸਟਾਰ ਰਾਜ ਬਬਰ ਅੱਜ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਰਸ ਭੀਣੀ ਬਾਣੀ... Read more »

ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਵਾਲਾ ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ

ਪ੍ਰਸਿੱਧ ਪੰਜਾਬੀ ਗਾਇਕ ਬਲਕਾਰ ਸਿੰਘ ਅਣਖੀਲਾ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲੇ ਮੁਲਜ਼ਮ ਨੂੰ ਤੋਂ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਗਿਆ ਏ। ਦੋਸ਼ੀ ਗਾਇਕ ਤੋਂ ਫੋਨ ਕਰਕੇ ਫਿਰੌਤੀ ਦੀ... Read more »

ਕੈਨੇਡਾ ਪੜ੍ਹਨ ਜਾ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਫੰਡਾਂ ‘ਚ ਕੀਤਾ ਵਾਧਾ

ਕੈਨੇਡਾ ‘ਚ ਪੜ੍ਹਾਈ ਕਰਨ ਜਾ ਰਹੇ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਖ਼ਬਰ ਹੈ। ਦੱਸ ਦਈਏ ਕਿ ਕੈਨੇਡਾ ਸਰਕਾਰ ਨੇ ਪੜ੍ਹਾਈ ਕਰਨ ਲਈ ਆਉਣ ਵਾਲੇ ਵਿਦਿਆਰਥੀਆਂ ਦੇ ਫੰਡਾਂ ‘ਚ ਭਾਰੀ ਵਾਧਾ ਕਰ ਦਿੱਤਾ ਹੈ।... Read more »

ਅੰਮ੍ਰਿਤਸਰ- ਤਰਨਤਾਰਨ ‘ਚ 2 ਪਾਕਿਸਤਾਨੀ ਡਰੋਨ ਕੀਤੇ ਜ਼ਬਤ

ਪੰਜਾਬ ‘ਚ ਦੇਰ ਰਾਤ 2 ਪਾਕਿਸਤਾਨੀ ਡਰੋਨ ਜ਼ਬਤ ਕੀਤੇ ਗਏ ਹਨ। ਦੇਰ ਰਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਦੇ ਧੰਨੇ ਕਲਾਂ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਰਾਤ ਦੇ... Read more »

ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਵੱਲੋਂ ਨਕੋਦਰ ਦੇ ਸਕੂਲ ਵਿੱਚ ਪਹਿਲਾ ‘ਡ੍ਰਗ ਰੋਕੋ’ ਸੈਮੀਨਾਰ ਆਯੋਜਿਤ ਕਰਵਾਇਆ ਗਿਆ

ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਨਕੋਦਰ ਵੱਲੋਂ ਨਕੋਦਰ ਦੇ ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਵਿੱਚ ਪਹਿਲਾਂ ਡ੍ਰਗ ਰੋਕੋ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸਮਾਜ ਸੇਵਕ ਹਨੀ... Read more »

ਪ੍ਰੇਮ ਸਬੰਧਾਂ ਕਾਰਨ ਮਾਂ ਨੇ ਪੂਰੇ ਪਰਿਵਾਰ ਨੂੰ ਖੁਆਂ ਦਿੱਤੀਆਂ ਨਸ਼ੇ ਦੀਆਂ ਗੋਲੀਆਂ, ਬੱਚੀ ਦੀ ਹੋਈ ਮੌ+ਤ

ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕਕੜ ਦੇ ਵਿੱਚ ਨੀਦ ਗੋਲੀਆ ਖਾਣ ਨਾਲ 11 ਮਹੀਨੇ ਦੀ ਬੱਚੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਬੱਚੀ ਜਿਸਦਾ ਨਿਮਰਤ... Read more »

ਹਿਮਾਸ਼ੀ ਖੁਰਾਣਾ ਅਤੇ ਆਸੀਮ ਰਿਆਜ਼ ਦਾ ਹੋਇਆ ਬ੍ਰੇਕਅੱਪ, ਜਾਣੋ ਕੀ ਬਣੀ ਰਿਸ਼ਤਾ ਟੁੱਟਣ ਦੀ ਵਜ੍ਹਾ

ਬਿੱਗ ਬੌਸ 13 ਦੀ ਮਸ਼ਹੂਰ ਜੋੜੀ ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਦਾ ਬ੍ਰੇਕਅੱਪ ਹੋ ਗਿਆ ਹੈ। ਸਾਲਾਂ ਤੱਕ ਇਕੱਠੇ ਰਹਿਣ ਤੋਂ ਬਾਅਦ ਦੋਵੇਂ ਵੱਖ ਹੋ ਗਏ ਹਨ। ਇਸ ਖਬਰ ਤੋਂ ਬਾਅਦ ਆਸਿਮ... Read more »

ਪਿਸਤੌਲ ਦੀ ਨੋਕ ‘ਤੇ ਲੁੱਟ ਕੇ ਲੈ ਗਏ ਲੱਖਾਂ ਰੁਪਏ, ਭੈਣ ਦੇ ਵਿਆਹ ਲਈ ਜੋੜੇ ਹੋਏ ਸੀ ਪੈਸੇ

ਲੁਟੇਰੇ ਲੋਕਾਂ ਨੂੰ ਲੁੱਟਣ ਦੇ ਨਵੇਂ-ਨਵੇਂ ਤਰੀਕੇ ਲੱਭ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਪਿਸਤੌਲ ਦੀ... Read more »

ਫਿਲਮ ਨਿਰਦੇਸ਼ਕ ਫਰਾਹ ਖਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਫਿਲਮ ਨਿਰਦੇਸ਼ਕ,ਪ੍ਰੋਡਿਊਸਰ ਅਤੇ ਲੇਖਕ ਫਰਾਹ ਖਾਨ ਅੰਮ੍ਰਿਤਸਰ ਪਹੁੰਚੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ... Read more »

ਗਾਇਕ Honey Singh ਨੂੰ ਮਿਲੀ ਰਾਹਤ, ਅਸ਼ਲੀਲ ਗੀਤ ਦੇ ਮਾਮਲੇ ‘ਚ ਦਰਜ ਹੋਇਆ ਕੇਸ ਹੋਵੇਗਾ ਰੱਦ

ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਸੂਬਾ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਗੀਤ ‘ਮੈਂ ਹੂੰ ਰੈਪੀ’ ਨੂੰ ਲੈ ਕੇ ਹਨੀ ਸਿੰਘ ਖਿਲਾਫ ਨਵਾਂਸ਼ਹਿਰ ‘ਚ ਦਰਜ FIR ਨੂੰ ਰੱਦ ਕੀਤਾ ਜਾਵੇਗਾ।... Read more »