ਪੰਜਾਬ ਦੇ ਸਕੂਲਾਂ ‘ਚ ਹੁਣ ਆਨਲਾਈਨ ਹਾਜ਼ਰੀ ਸ਼ੁਰੂ, ਬੱਚਿਆਂ ਦੀ ਗੈਰ-ਹਾਜ਼ਰੀ ‘ਤੇ ਮਾਪਿਆਂ ਨੂੰ ਪਹੁੰਚੇਗਾ ਸੁਨੇਹਾ

ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ... Read more »

ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵੱਲੋਂ ਮਿਲੀ ਵੱਡੀ ਰਾਹਤ, RDX ਮਾਮਲੇ ‘ਚ ਹੋਏ ਬਰੀ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਕ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ ‘ਚ ਚੰਡੀਗੜ੍ਹ ਦੀ ਅਦਾਲਤ ਨੇ ਬਰੀ ਕਰ ਦਿੱਤਾ ਹੈ।... Read more »

ਪੰਜਾਬੀ ਗਾਇਕ Gurnam Bhullar ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਤੋਂ... Read more »

ਗੁਰਦੁਆਰਾ ਸਾਹਿਬ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਹੋਈ ਫਾਇਰਿੰਗ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ+ਤ

ਪੰਜਾਬ ਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਥੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਸੰਚਾਲਨ ਦੇ ਕਬਜ਼ੇ ਨੂੰ ਲੈ ਕੇ ਫਾਇਰਿੰਗ ਹੋਈ... Read more »

ਜੇਲ੍ਹ ‘ਚੋਂ ਬਾਹਰ ਆਇਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਇੱਕ ਵਾਰ ਫੇਰ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੀ ਰੋਹਤਕ... Read more »

ਵਿਆਹ ਦੀ ਸ਼ੋਪਿੰਗ ਕਰਨ ਨਿਕਲੇ ਤਿੰਨ ਨੌਜਵਾਨ ਹੋਏ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇੱਕ ਘਰ ਦੇ ਵਿੱਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਦੇ ਵਿੱਚ ਬਦਲ ਗਈਆਂ, ਜਦੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਸਕੇ ਭਰਾ ਅਤੇ ਉਨ੍ਹਾਂ ਦਾ... Read more »

ਗਾਇਕ Gurnam Bhullar ਬੱਝੇ ਵਿਆਹ ਦੇ ਬੰਧਨ ‘ਚ, ਤਸਵੀਰਾਂ ਹੋ ਰਹੀਆਂ ਵਾਇਰਲ

ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਜਿੱਥੇ ਇੱਕ ਪਾਸੇ ਆਪਣੀ ਨਵੀਂ ਫਿਲਮ ‘ਪਰਿੰਦਾ ਪਾਰ ਗਿਆ’ ਨੂੰ ਲੈ ਕੇ ਸੁਰਖੀਆਂ ‘ਚ ਹਨ, ਉੱਥੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ... Read more »

ਫਿਲੀਪੀਨਜ਼ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕ+ਤ+ਲ, ਫਰਵਰੀ ‘ਚ ਹੋਣਾ ਸੀ ਵਿਆਹ

ਵਿਦੇਸ਼ਾਂ ਵਿੱਚ ਆਏ ਦਿਨੀਂ ਹੀ ਪੰਜਾਬੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਉਂਦਾ ਹੈ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਦੇ ਵਿੱਚ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਫਿਲੀਪੀਨਜ਼ ‘ਚ ਗੋਲੀ... Read more »

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਨਾਜਾਇਜ਼ ਪਿਸਤੌਲ ਤੇ 100 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੋ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਵੱਡੀ ਗਈ ਮੁਹਿਮ ਦੇ ਤਹਿਤ ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਿਰ... Read more »

ਫਿਰੋਜ਼ਪੁਰ ‘ਚ ਕੁੱਤਿਆਂ ਨੇ ਦੋ ਬੱਚਿਆਂ ਨੂੰ ਵੱਢਿਆ, ਇੱਕ ਦੀ ਹੋਈ ਮੌ+ਤ, ਦੂਜਾ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ ਦੇ ਕਸਬਾ ਜੀਰਾ ਵਿੱਚ ਇੱਕ ਭੱਠੇ ‘ਤੇ ਕੰਮ ਕਰਦੇ ਇੱਕ ਪ੍ਰਵਾਸੀ ਮਜ਼ਦੂਰ ਦੇ ਦੋ ਛੋਟੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰਕ... Read more »