ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ... Read more »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਗਰੇਵਾਲ ਨੇ ਹਲਕਾ ਪੂਰਬੀ ਤੋਂ ਯਾਤਰਾ ਲਈ ਬੱਸ ਨੂੰ ਝੰਡੀ ਦੇ ਕੀਤਾ ਰਵਾਨਾ

ਲੁਧਿਆਣਾ, 28 ਦਸੰਬਰ – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਸੰਗਤਾ ਨਾਲ ਭਰੀ ਬੱਸ ਨੂੰ ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ... Read more »

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ.... Read more »

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 28 ਦਸੰਬਰ 2023 ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ ਅੋਰਤਾਂ ਨੂੰ 80 ਕੰਬਲਾਂ... Read more »

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

ਮਾਜਰੀ/ਖਰੜ, 28 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ... Read more »

ਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

ਲੁਧਿਆਣਾ, 28 ਦਸੰਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ... Read more »

ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ

ਬਠਿੰਡਾ, 28 ਦਸੰਬਰ  : ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਹੀ ਇਨਸਾਨ ਨੂੰ ਜਿੰਦਗੀ ਚ ਆਪਣੇ ਮਿੱਥੇ ਟੀਚੇ ਤੇ ਲੈ ਕੇ ਜਾਂਦੀ ਹੈ। ਇਨਸਾਨ ਨੂੰ ਗਿਆਨ ਵਿਚ ਵਾਧੇ ਕਰਨ ਦਾ ਕੋਈ ਵੀ ਮੌਕਾ ਗੁਆਉਣਾ ਨਹੀਂ... Read more »

ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਪੇਂਡੂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ... Read more »

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਦਸੰਬਰ:  ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ ਪੜਤਾਲ ਕੀਤੀ... Read more »

ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 27 ਦਸੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟਰੈਪ... Read more »