ਚੰਡੀਗੜ੍ਹ, 26 ਦਸੰਬਰ, 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ... Read more »
ਐਸ.ਏ.ਐਸ.ਨਗਰ, 26 ਦਸੰਬਰ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ... Read more »
ਐਸ.ਏ.ਐਸ.ਨਗਰ, 26 ਦਸੰਬਰ: ਜ਼ਿਲ੍ਹੇ ਅਧੀਨ 3 ਤੋਂ 6 ਸਾਲ ਤੱਕ ਦੇ ਬੱਚਿਆ ਲਈ ਪ੍ਰਾਈਵੇਟ ਪਲੇਅ ਵੇ ਸਕੂਲ ਖੋਲਣ ਲਈ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ... Read more »
ਐਸ.ਏ.ਐਸ.ਨਗਰ, 26 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਗਲੋਬ ਟੋਯੋਟਾ, ਬੀਐਸਸੀਜੇ ਇੰਟਰਪ੍ਰਾਇਸਿਸ, ਐਕਸਿਸ ਬੈਂਕ, ਇਕਲਰਕਸ, ਆਈਪ੍ਰੋਸੈਸ (ਆਈਸੀਆਈਸੀਆਈ ਬੈਂਕ), ਕੋਨੈਕਟ... Read more »
ਬਠਿੰਡਾ, 26 ਦਸੰਬਰ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਹਾਈ... Read more »
ਬਠਿੰਡਾ, 26 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਅਨੁਸਾਰ ਆਮ ਲੋਕਾਂ ਤੇ ਜ਼ਿਲ੍ਹੇ ਵਿਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆ ਬਾਲ ਭਲਾਈ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41 (1) ਅਨੁਸਾਰ ਜ਼ਿਲ੍ਹੇ ਵਿੱਚ ਸਰਕਾਰੀ... Read more »
ਮਾਨਸਾ, 26 ਦਸੰਬਰ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 27 ਦਸੰਬਰ ਦਿਨ ਬੁੱਧਵਾਰ ਨੂੰ ‘ਹਰਨੂਰ ਹੈਲਥ ਕੇਅਰ ਪ੍ਰਾਈਵੇਟ ਲਿਮਟਡ’ ਵੱਲੋਂ ‘ਹੈਲਥ ਕੇਅਰ ਐਗਜ਼ੀਕਿਊਟਿਵ’ ਅਤੇ ‘ਸਕਾਈ ਅਚੀਵਰਜ਼ ਇੰਟਰਨੈਸ਼ਨਲ’ ਵੱਲੋਂ ‘ਟੀਮ ਲੀਡਰ’ ਦੀ ਭਰਤੀ... Read more »
ਫਾਜ਼ਿਲਕਾ 26 ਦਸੰਬਰ- ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫ਼ਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ... Read more »
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ... Read more »
ਚੰਡੀਗੜ੍ਹ, 26 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ... Read more »
