ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੈਡਮਿੰਟਨ ਖਿਡਾਰਨ ਇਸ਼ਿਤਾ ਸ਼ਰਮਾ ਦਾ ਸਨਮਾਨ

ਸੰਗਰੂਰ, 24 ਦਸੰਬਰ:ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਵਿਧਾਇਕ... Read more »

ਗਾਇਕ Mikka Singh ਨੇ ਦਿਖਾਈ ਦਰਿਆਦਿਲੀ, ਸੜਕ ‘ਤੇ ਸੌਂ ਰਹੀ 75 ਸਾਲਾਂ ਤੇ ਉਸਦੇ ਪੁੱਤ ਨੂੰ ਲੈ ਕੇ ਆਏ ਆਪਣੇ ਘਰ

ਬਾਲੀਵੁੱਡ ਅਤੇ ਪਾਲੀਵੁੱਡ ਦੇ ਮਸ਼ਹੂਰ ਗਾਇਕ Mikka Singh ਆਪਣੇ ਗੀਤਾਂ ਨੂੰ ਲੈ ਕੇ ਖੂਬ ਚਰਚਾਂ ਦੇ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਗੀਤਾਂ ਨੂੰ ਫੈਨਜ਼ ਦੇ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਤੁਹਾਨੂੰ... Read more »

ਕ੍ਰਿਸਮਿਸ ਦਿਵਸ ਮੌਕੇ 25 ਦਸੰਬਰ ਨੂੰ ਸਮੂਹ ਸੇਵਾ ਕੇਂਦਰ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

ਮੋਗਾ 24 ਦਸੰਬਰ:ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਦੇ ਅਵਸਰ ਮੌਕੇ ਮਿਤੀ 25 ਦਸੰਬਰ 2023 ਦਿਨ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਸਮੂਹ... Read more »

ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੈਂਪ ਵਿਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ:  ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਸਵਾੜਾ ਵਿਖੇ ਭਾਰਤ ਸਰਕਾਰ ਵਲੋਂ ਕਮਜ਼ੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ... Read more »

ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਮੋਗਾ, 24 ਦਸੰਬਰਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ... Read more »

ਕ+ਤ+ਲ ਦੇ ਦੋਸ਼ਾਂ ‘ਚ ਘਿਰਿਆ ਪੰਜਾਬੀ ਗਾਇਕ ਸਤਵਿੰਦਰ ਬੁੱਗਾ, ਭਰਜਾਈ ਦੇ ਕ+ਤ+ਲ ਦੇ ਲੱਗੇ ਇਲਜ਼ਾਮ !

ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲਾ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਬੂਰੀ ਤਰ੍ਹਾਂ ਫਸ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਚਲ ਰਹੇ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ... Read more »

ਲੁਧਿਆਣਾ ਦਾ ਹਲਵਾਈ ਪਹੁੰਚਿਆ KBC, 23 ਸਾਲਾਂ ਤੋਂ ਕਰ ਰਿਹਾ ਸੀ ਕੋਸ਼ਿਸ਼

ਪੰਜਾਬ ਦੇ ਲੁਧਿਆਣਾ ਤੋਂ ਇੱਕ ਮਠਿਆਈ ਵਾਲਾ ਕੌਣ ਬਣੇਗਾ ਕਰੋੜਪਤੀ ਪਹੁੰਚਿਆ ਹੈ। ਉਹ 23 ਸਾਲਾਂ ਤੋਂ ਅਮਿਤਾਭ ਬੱਚਨ ਨੂੰ ਮਿਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੋ ਵਾਰ ਗਰਾਊਂਡ ਆਡੀਸ਼ਨ ‘ਤੇ ਪਹੁੰਚਿਆ। ‘ਫਾਸਟੈਸਟ... Read more »

ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 23 ਦਸੰਬਰ 2023ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ... Read more »

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਈਸਾਈ ਭਾਈਚਾਰੇ ਨੂੰ ਕਿ੍ਸਮਿਸ ਦੀਆਂ ਵਧਾਈਆਂ

ਅਜਨਾਲਾ,23 ਦਸੰਬਰਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਈਸਾਈ ਭਾਈਚਾਰੇ ਨੂੰ ਕਿ੍ਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਪੰਜਾਬ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ। ਅੱਜ ਆਪਣੇ ਗ੍ਰਹਿ ਵਿਖੇ ਆਏ... Read more »

ਸਕੂਲ ਸਿੱਖਿਆ ਵਿਭਾਗ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਲਾਇਆ ਕੈਂਪ

ਅੰਮ੍ਰਿਤਸਰ 23 ਦਸੰਬਰ ਸਕੂਲ ਸਿੱਖਿਆ ਵਿਭਾਗ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 23-12-2023 ਤੋਂ 31-12-2023 ਤੱਕ ਲੱਗ ਰਿਹਾ ਹੈ। ਇਸ ਕੈਂਪ ਵਿੱਚ ਭਾਗ ਲੈਣ ਲਈ... Read more »