
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ... Read more »

ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ.... Read more »

ਪਿੰਡ ਪਾਹੜਾ ਦੇ ਕਿਸਾਨ ਸੰਦੀਪ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਨੂੰ ਹੋਰ ਉਪਜਾਊ ਬਣਾਇਆ
ਗੁਰਦਾਸਪੁਰ, 21 ਅਗਸਤ ( ) – ਗੁਰਦਾਸਪੁਰ ਬਲਾਕ ਨਾਲ ਸੰਬੰਧਿਤ ਪਿੰਡ ਪਾਹੜਾ ਦੇ ਮਿਹਨਤੀ ਕਿਸਾਨ ਨੇ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੇਧ ਅਤੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ... Read more »

ਸੰਗਰੂਰ, 21 ਅਗਸਤ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਆਪਣੇ ਸਮਝੌਤੇ (ਐਮਓਯੂ) ਨੂੰ ਅਧਿਕਾਰਤ ਤੌਰ ‘ਤੇ... Read more »

ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ:ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ... Read more »

ਚੰਡੀਗੜ੍ਹ, 14 ਅਗਸਤ: ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ... Read more »

ਚੰਡੀਗੜ੍ਹ/ਕਪੂਰਥਲਾ, 14 ਅਗਸਤ:ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ... Read more »

ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ... Read more »

ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ... Read more »

ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ 2025: ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ... Read more »