
ਚੰਡੀਗੜ੍ਹ/ਮਲੋਟ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ... Read more »

ਚੰਡੀਗੜ੍ਹ, 1 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ... Read more »

ਚੰਡੀਗੜ੍ਹ 1 ਜੁਲਾਈ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ... Read more »

ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਅਨੁਸਾਰ, ਰੱਖਿਆ... Read more »

ਚੰਡੀਗੜ੍ਹ, 1 ਜੁਲਾਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ... Read more »

ਚੰਡੀਗੜ੍ਹ, 1 ਜੁਲਾਈ ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ... Read more »

ਮਾਲੇਰਕੋਟਲਾ 01 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਅਨੁਸਾਰ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਦੇ 379 ਛੱਪੜਾਂ ਵਿੱਚੋਂ 231 ਛੱਪੜਾ ਦੀ ਸਾਫ ਸਫ਼ਾਈ ਅਤੇ 240 ਛੱਪੜਾਂ ਦੀ ਡੀਵਾਟਿੰਗ ਦਾ ਕੰਮ ਪੂਰੇ ਜੋਰ ਨਾਲ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਹੋਣ ਤੋਂ ਬਚਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 240 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਚੁੱਕਾ ਹੈ ਅਤੇ ਛੱਪੜਾਂ ਦੀ ਡੀ-ਸਿਲਟਿੰਗ ਛੱਪੜਾਂ ਦਾ ਕੰਮ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ, ਜਦਕਿ ਅਨੇਕਾਂ ਛੱਪੜ ਦੀ ਸਫ਼ਾਈ ਪਿਛਲੇ ਸਾਲਾਂ ਦੌਰਾਨ ਕਰਵਾਈ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ । ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਹਿਲਾ ਹੀ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਚੱਲ ਰਹੇ ਚੱਲ ਵਿਕਾਸ ਕਾਰਜਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ । Read more »

ਮਾਨਸਾ, 01 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ... Read more »

ਬਟਾਲਾ, 1 ਜੁਲਾਈ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ... Read more »

ਮੋਗਾ, 1 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ... Read more »