ਚੰਡੀਗੜ੍ਹ, 03 ਦਸੰਬਰ : 26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ... Read more »
ਚੰਡੀਗੜ੍ਹ/ਲੁਧਿਆਣਾ, 3 ਦਸੰਬਰ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ।... Read more »
ਚੰਡੀਗੜ੍ਹ/ਗੁਰਦਾਸਪੁਰ, 3 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ... Read more »
ਦਸੰਬਰ ਮਾਲੇਰਕੋਟਲਾ 03 ਦਸੰਬਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ) ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ । ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ। ਇਹ ਚੋਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ। Read more »
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ... Read more »
ਤਰਨ ਤਾਰਨ, 03 ਦਸੰਬਰ ( ) – ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ... Read more »
ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ... Read more »
ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ... Read more »
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ... Read more »
ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ.... Read more »
