ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

ਮਾਨਸਾ, 28 ਜੂਨ:ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ... Read more »

ਪਿੰਡ ਢਿਲਵਾਂ ਕਲਾਂ ਵਿਖੇ ਨਵੀਂ ਕੋਚ ਦਾ ਸਨਮਾਨ 

ਫ਼ਰੀਦਕੋਟ 28 ਜੂਨ ()  ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਿਲਵਾਂ ਕਲਾਂ ਵਿੱਚ ਨਵੇਂ ਬਾਸਕਟਬਾਲ ਮੈਦਾਨ ਦੀ ਸਥਾਪਨਾ ਕੀਤੀ ਗਈ ਹੈ।... Read more »

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ... Read more »

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ... Read more »

ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ... Read more »

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਿਤ... Read more »

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ।... Read more »

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ... Read more »

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ... Read more »

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

ਮੋਗਾ, 27 ਜੂਨ,                          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮੋਗਾ ਵਿਖੇ... Read more »