ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 25 ਜੂਨ 2025: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ... Read more »

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

ਚੰਡੀਗੜ੍ਹ, 25 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ... Read more »

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ/ਪਠਾਨਕੋਟ, 25 ਜੂਨ: ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ... Read more »

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

ਚੰਡੀਗੜ੍ਹ 25 ਜੂਨ, 2025 – ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ... Read more »

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ

ਚੰਡੀਗੜ੍ਹ, 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ... Read more »

ਮਾਨ ਸਰਕਾਰ ਵਿੱਚ ਕਿਸਾਨਾਂ ਨੂੰ ਸਾਲਾਂ ਬਾਅਦ ਮਿਲਿਆ ਮੋਟਰਾਂ ਬੰਦ ਕਰਕੇ ਝੋਨਾ ਲਾਉਣ ਦਾ ਮੌਕਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਜੂਨ (    ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਧਰਤੀ... Read more »

ਪੰਜਾਬ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 25 ਜੂਨ  (   ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਨੌਜਵਾਨ ਲੜਕੇ-ਲੜਕੀਆਂ... Read more »

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਛੋਟੀ ਤੇ ਵੱਡੀ ਨਦੀ ਦਾ ਦੌਰਾ

ਪਟਿਆਲਾ, 24 ਜੂਨ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਮੌਕੇ... Read more »

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ... Read more »

ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 24 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ... Read more »