22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024  ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ... Read more »

ਹੋਲਾ ਮਹੱਲਾ ਤੋ ਪਹਿਲਾ ਸੜਕਾਂ, ਪੁਲੀਆਂ ਦੀ ਮੁਕੰਮਲ ਮੁਰੰਮਤ ਹੋਵੇਗੀ- ਮੇਲਾ ਅਫਸਰ ਜਸਪ੍ਰੀਤ ਸਿੰਘ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪੁਲੀ ਦੀ ਜਲਦੀ ਮੁਰੰਮਤ ਕਰਵਾਉਣ ਦੀ ਹਦਾਇਤ   ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ () ਹੋਲਾ ਮਹੱਲਾ ਤਿਉਹਾਰ ਦੀਆਂ ਅਗਾਓ ਤਿਆਰੀਆਂ ਦਾ ਜਾਇਜਾ ਲੈਣ ਮੋਕੇ ਮੇਲਾ ਅਫਸਰ ਕਮ... Read more »

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

ਬਟਾਲਾ, 3 ਫਰਵਰੀ (    )  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ... Read more »

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਫਰਵਰੀ :ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ... Read more »

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪਟਿਆਲਾ, 3 ਫਰਵਰੀ:ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ ਦੇ ਮਾਮਲੇ... Read more »

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, 3 ਫਰਵਰੀ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 3 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੂੜਾ ਚੁੱਕਣ ਵਾਲੀਆਂ ਪੰਜ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਗੱਡੀਆਂ... Read more »

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 3 ਫਰਵਰੀ                       ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ... Read more »

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਪਟਿਆਲਾ, 3 ਫਰਵਰੀ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ... Read more »

ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

 ਬਰਨਾਲਾ, 3 ਫਰਵਰੀ   ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ... Read more »