ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ... Read more »

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ... Read more »

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ... Read more »

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ... Read more »

ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ... Read more »

ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼

ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਲੱਖ ਰੁਪਏ ਦੀ... Read more »

ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।... Read more »

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

ਫਾਜ਼ਿਲਕਾ 1 ਫਰਵਰੀ 2025…. ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ... Read more »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

ਮਾਨਸਾ, 01 ਫਰਵਰੀ:ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ... Read more »

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

ਬੁਢਲਾਡਾ, ਮਾਨਸਾ, 01 ਫਰਵਰੀ:ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਆਯੋਜਨ... Read more »