ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਪਟਿਆਲਾ, 30 ਜਨਵਰੀ:  ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਾਰਤੀ ਰੱਖਿਆਂ ਸੇਵਾਵਾਂ ਵਿੱਚ ਆਫ਼ੀਸਰ ਲੈਵਲ ਦੀ ਪ੍ਰੀਖਿਆ ਦੀ ਤਿਆਰੀ ਲਈ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ... Read more »

ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 20 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਜਨਵਰੀਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਟੈਕਨੋਲਜੀ ਪਰਿਸ਼ਦ ਵੱਲੋਂ ਗ੍ਰਾਸ ਰੂਟ ਇਨੋਵੇਟਰਸ (ਜਮੀਨੀ ਪੱਧਰ ਤੇ ਨਵਾਚਾਰ) ਨੂੰ ਸਸ਼ਕਤ ਬਣਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਜਿਸ... Read more »

ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਮੇਅਰ

ਹੁਸ਼ਿਆਰਪੁਰ, 30 ਜਨਵਰੀ: ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਵਲੋਂ ਨਗਰ ਨਿਗਮ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ ਕਿ ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ... Read more »

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ

ਹੁਸ਼ਿਆਰਪੁਰ, 30 ਜਨਵਰੀ: ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਪਿੱਛਲੇ ਕਈ ਸਾਲਾਂ ਤੋਂ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ... Read more »

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ... Read more »

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

ਮੋਗਾ, 30 ਜਨਵਰੀ (000) – ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ... Read more »

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ... Read more »

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਮਾਨਸਾ, 30 ਜਨਵਰੀ:ਰਾਸ਼ਟਰੀ ਕੁਸ਼ਟ ਰੋਗ ਨਿਵਾਰਣ ਪ੍ਰੋਗਰਾਮ ਅਧੀਨ ਮਨਾਏ ਜਾ ਰਹੇ ਵਿਸ਼ਵ ਕੁਸ਼ਟ ਦਿਵਸ ਦੇ ਮੌਕੇ ਸਿਵਲ ਸਰਜਨ ਦਫ਼ਤਰ, ਮਾਨਸਾ ਵਿਖੇ ਸਿਹਤ ਅਧਿਕਾਰੀਆਂ ਨੇ ਪ੍ਰਣ ਲੈਂਦਿਆਂ ਕੁਸ਼ਟ ਰੋਗੀਆਂ ਨਾਲ ਭੇਦਭਾਵ ਮਿਟਾ ਕੇ... Read more »

ਈ-ਸ਼੍ਰਮ ਸਮੇਤ ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਕੀਤੀਆਂ ਸ਼ੁਰੂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 30 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ  ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ 4 ਨਵੀਆਂ ਸੇਵਾਵਾਂ (ਈ-ਸ਼੍ਰਮ ਕਾਰਡ, ਫਾਇਰ ਆਰਮ ਫ੍ਰੀ ਜ਼ੋਨ ਸਰਵਿਸ, ਨਵਾਂ/ਰੀਨਊ ਸਟੈਂਪ ਵੈਂਡਰ ਲਾਇਸੰਸ ਅਤੇ ਪਾਸਪੋਰਟ ਸਾਇਜ ਫੋਟੋਆਂ ਪ੍ਰਿੰਟ... Read more »

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ

ਫਾਜਿਲਕਾ  30 ਜਨਵਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ... Read more »