ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 29 ਜਨਵਰੀਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ... Read more »

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ

ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

ਫਿਰੋਜ਼ਪੁਰ 29 ਜਨਵਰੀ, 2025 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪਰ ਵੱਲੋਂ ਭਾਰਤੀ ਗਣਤੰਤਰਤਾ ਦੇ 75... Read more »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 29 ਜਨਵਰੀ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ 2 ਫਰਵਰੀ 2025 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਐਨ.ਐਮ.ਐਮ. ਐਸ. ਤੇ ਪੀ.ਐਸ.ਟੀ.ਐਸ.ਈ. (ਜਮਾਤ ਅੱਠਵੀਂ)... Read more »

ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਮਾਲੇਰਕੋਟਲਾ 29 ਜਨਵਰੀ  :                ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਆਂਗਣਵਾੜੀ ਕੇਂਦਰਾਂ,ਸਵੱਛ ਭਾਰਤ ਗ੍ਰਾਮੀਣ,ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ,ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਨਵਦੀਪ ਕੌਰ,ਡੀ.ਡੀ.ਪੀ.ਓ ਰਿੰਪੀ ਗਰਗ, ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ,ਬੀ.ਡੀ.ਪੀ.ਓ ਜਗਰਾਜ ਸਿੰਘ ,ਬੀ.ਡੀ.ਪੀ.ਓ ਗੁਰਮੀਤ ਸਿੰਘ,ਜੂਨੀਅਰ ਇੰਜੀਨੀਅਰ ਜਿੰਮੀ ਖਾਨ, ਵਰਕਸ ਮੈਨੇਜਰ ਮਗਨਰੇਗਾ  ਰਜਤ ਸਿੰਗਲਾ, ਏ.ਪੀ.ਓ ਅਮਰਜੀਤ ਸਿੰਘ, ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਉਪਲਬਧ ਕਰਵਾਉਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਤਰਜੀਹ ਦੇ ਆਧਾਰ ਤੇ ਨਿਪਟਾਰਾ ਕਰਨ ਲਈ ਆਖਿਆ ।                        ਪ੍ਰਗਤੀ ਦਾ ਜਾਇਜਾ ਲੈਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ Read more »

ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਅਪੀਲ, ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ‘ਚ ਲਿਖੇ ਜਾਣ

ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ... Read more »

ਸਹੀ ਯਤਨਾਂ ਨਾਲ ਹਰ ਦਿਵਿਆਂਗ ਵਿਅਕਤੀ ਕਾਮਯਾਬੀ ਹਾਸਿਲ ਕਰ ਸਕਦਾ ਹੈ-ਡਿਪਟੀ ਕਮਿਸ਼ਨਰ

ਮਾਨਸਾ, 29 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਜ਼ਿਲ੍ਹਾ ਮਾਨਸਾ ਵੱਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ... Read more »

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਬੱਚਿਆ ਅਤੇ ਉਹਨਾਂ ਦੇ ਮਾਪਿਆ ਨਾਲ ਟ੍ਰੈਫਿਕ  ਸੈਮੀਨਾਰ ਕੀਤਾ

ਅੰਮ੍ਰਿਤਸਰ 29 ਜਨਵਰੀ 2025– ਸ਼੍ਰੀ ਏ.ਐੱਸ.ਰਾਏ ਏ.ਡੀ.ਜੀ.ਪੀ. ਟ੍ਰੈਫਿਕ,ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025, 01 ਜਨਵਰੀ 2025 ਤੋ 31 ਜਨਵਰੀ 2025 ਨੂੰ... Read more »

ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੈਂਸੀ ਦੇ ਨਾਲ ਪਹਿਲੇ ਨੰਬਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ

ਹੁਸ਼ਿਆਰਪੁਰ, 29 ਜਨਵਰੀ: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.05 ਫੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਖੁਸ਼ੀ ਵਿਅਕਤ ਕਰਦੇ ਹੋਏ ਦੱਸਿਆ... Read more »

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ

ਤਰਨ ਤਾਰਨ 29ਜਨਵਰੀ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਤੇ ਜੇ.ਜੇ.ਐਕਟ 2015 ਅਧੀਨ ਬਣੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਅਧੀਨ ਜੇਲ ਇੰਸਪੈਕਸ਼ਨ ਕਮੇਟੀ ਵਲੋਂ ਕੇਂਦਰੀ ਜੇਲ... Read more »