ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ/ਪਟਿਆਲਾ, 24 ਜੂਨ ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ... Read more »

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 24 ਜੂਨ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ... Read more »

ਡਿਪਟੀ ਕਮਿਸ਼ਨਰ ਵੱਲੋਂ 15 ਜੁਲਾਈ ਤੱਕ ਲਾਇਬ੍ਰੇਰੀਆਂ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ

ਜਲੰਧਰ, 24 ਜੂਨ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹੇ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੇ ਚੱਲ ਰਹੇ ਕੰਮ ਦਾ... Read more »

ਵਿਰਾਸਤੀ ਮੰਚ ਬਟਾਲਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਦੀਨਾਨਗਰ ਵਿਖੇ ਮਨਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ

ਦੀਨਾਨਗਰ, 24 ਜੂਨ ( ) – ਵਿਰਾਸਤੀ ਮੰਚ ਬਟਾਲਾ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਕਮੇਟੀ ਦੀਨਾਨਗਰ, ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ... Read more »

ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨ ਪ੍ਰਬੰਧਨ ਲਈ ਕਈ ਪਿੰਡਾਂ ਵਿੱਚ ਲਗਾਈਆਂ ਪ੍ਰਦਰਸ਼ਨੀਆਂ

ਲਹਿਰਾਗਾਗਾ, 24 ਜੂਨ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਸਮੱਸਿਆ ਦੇ ਹੱਲ ਲਈ ਸਿਫਾਰਸ਼ ਨਦੀਨ-ਨਾਸ਼ਕਾਂ ਦੀਆਂ ਕੁਝ ਪ੍ਰਦਰਸ਼ਨੀਆਂ ਲਹਿਰਾਗਾਗਾ... Read more »

ਪੰਜਾਬ ਸਰਕਾਰ ਨੇ ‘ਬਲਾਚੌਰ-ਹੁਸ਼ਿਆਰਪੁਰ-ਦਸੂਹਾ’ ਸੜਕ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 24 ਜੂਨ :        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ... Read more »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਲੰਮੇ ਤੋਂ ਸੰਧਮਾ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ

ਹੁਸ਼ਿਆਰਪੁਰ, 24 ਜੂਨ :       ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਲੰਮੇ ਤੋਂ ਪਿੰਡ ਸੰਧਮਾ... Read more »

ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ

ਨੰਗਲ 23 ਜੂਨ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ... Read more »

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

ਜਲੰਧਰ, 23 ਜੂਨ :  ਖਤਰਨਾਕ ਰਾਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਰੀਅਰ ਸੇਵਾਵਾਂ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ... Read more »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ

ਲੁਧਿਆਣਾ, 23 ਜੂਨ 2025 ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ... Read more »