ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਢੁੱਡੀਕੇ (ਮੋਗਾ),28 ਜਨਵਰੀ –ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ... Read more »

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

ਸੰਗਰੂਰ, 28 ਜਨਵਰੀ: ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ... Read more »

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)

ਮੋਗਾ, 28 ਜਨਵਰੀ (000) – ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ... Read more »

ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਫ਼ਰੀਦਕੋਟ 28 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ,... Read more »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ  ਨੇ ਅੱਜ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ... Read more »

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

ਮਾਲੇਰਕੋਟਲਾ 28 ਜਨਵਰੀ :            ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ ।            ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ  ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। Read more »

2 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ-ਸੇਂਖੋਂ

ਫਰੀਦਕੋਟ 28 ਜਨਵਰੀ 2025 () ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਨਗਰ ਕੌਂਸਲ ਫਰੀਦਕੋਟ ਅਧੀਨ ਆਉਂਦੇ ਇਲਾਕਿਆਂ ਸਵਰਨ ਸਿਨੇਮਾਂ ਦੀ ਬੈਕ ਸਾਈਡ ਅਤੇ ਤਲਵੰਡੀ ਚੌਂਕ ਕੋਤਵਾਲੀ ਰੋਡ ਦੇ ਇੰਟਰਲਾਕ ਸੜਕ ਨਿਰਮਾਣ ਦਾ ਕੰਮ ਸ਼ੁਰੂ... Read more »

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਪਾਤੜਾਂ/ਪਟਿਆਲਾ, 28 ਜਨਵਰੀ:  ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ... Read more »

ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ

ਦੇਵੀਗੜ੍ਹ, 28 ਜਨਵਰੀ:ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ... Read more »

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ... Read more »