ਫ਼ਿਰੋਜ਼ਪੁਰ, 26 ਜਨਵਰੀ, 2025: 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ... Read more »
ਫਾਜ਼ਿਲਕਾ 26 ਜਨਵਰੀ 76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ। ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਕੰਲਪ ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। Read more »
ਮਲੇਰਕੋਟਲਾ 26 ਜਨਵਰੀ : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ... Read more »
ਬਰਨਾਲਾ, 26 ਜਨਵਰੀ 76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਵਿੱਚ ਮਾਣਯੋਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ... Read more »
ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.... Read more »
ਸ੍ਰੀ ਮੁਕਤਸਰ ਸਾਹਿਬ 26 ਜਨਵਰੀ ਸ੍ਰੀ ਲਾਲ ਚੰਦ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਨੇ ਅੱਜ... Read more »
ਫਾਜ਼ਿਲਕਾ 26 ਜਨਵਰੀ76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ... Read more »
ਅੰਮ੍ਰਿਤਸਰ 26 ਜਨਵਰੀ 2025 — ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ... Read more »
ਤਰਨ ਤਾਰਨ, 26 ਜਨਵਰੀ :ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ... Read more »
ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਤੇਲ ਬੀਜ਼ ਫਸਲਾਂ ਦੀ ਕਾਸ਼ਤ ਬਾਬਤ ਜ਼ਿਲ੍ਹਾ ਮਾਨਸਾ ਦੇ ਬਲਾਕ ਝੁਨੀਰ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।... Read more »