ਫ਼ਤਹਿਗੜ੍ਹ ਸਾਹਿਬ, 23 ਜਨਵਰੀ: ਮਨਰੇਗਾ ਸਕੀਮ ਅਧੀਨ ਮਨਰੇਗਾ ਕਾਮਿਆਂ ਨੂੰ 100 ਦਿਨ ਦਾ ਰੋਜ਼ਗਾਰ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਜ਼ਿਲ੍ਹੇ ਵਿੱਚ ਸਕੀਮ ਅਧੀਨ... Read more »
ਚੰਡੀਗੜ੍ਹ, 22 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ।... Read more »
ਬੁਢਲਾਡਾ/ਮਾਨਸਾ, 22 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਦੀ ਇਮਾਰਤ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਧਾਇਕ ਬੁਢਲਾਡਾ... Read more »
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ... Read more »
ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ... Read more »
ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨ ਪਹਿਲਾ ਲਾਪਤਾ ਬੱਚਾ ਮਿਲਿਆ ਹੈ, ਜਿਸਦੀ ਉਮਰ ਕਰੀਬ 10 ਸਾਲ ਹੈ ਤੇ ਆਪਣਾ ਨਾਮ ਸ਼ੇਰਾ ਵਾਸੀ ਮਦਰਾਸੀ ਜਿਲ੍ਹਾ ਅੰਮ੍ਰਿਤਸਰ ਵਿਖੇ ਦਾ ਦੱਸ ਰਿਹਾ ਹੈ। ਇਹ ਜਾਣਕਾਰੀ ਡਾ: ਸ਼ਿਵਾਨੀ ਨਾਗਪਾਲ ਜਿਲ੍ਹਾ... Read more »
ਮਾਲੇਰਕੋਟਲਾ 22 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਰੋਜਗਾਰ ਅਫ਼ਸਰ... Read more »
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ... Read more »
ਪਠਾਨਕੋਟ: 22 ਜਨਵਰੀ 2025 ( ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ... Read more »
ਅੰਮ੍ਰਿਤਸਰ, 22 ਜਨਵਰੀ 2025– ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨਾਂ... Read more »