ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ... Read more »

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ

ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ  ਦਾ ਲਿਆ ਜਾਇਜ਼ਾ

ਤਰਨ ਤਾਰਨ, 22 ਜਨਵਰੀ :   ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ... Read more »

ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ

ਮੋਗਾ, 22 ਜਨਵਰੀ,ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ ਦੇ ਸੰਬੰਧ ਵਿੱਚ ਇੱਕ... Read more »

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ... Read more »

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ ਤਹਿਤ ਸਰਪੰਚਾਂ ਅਤੇ ਗ੍ਰਾਮ ਸਕੱਤਰਾਂ ਲਈ ਮੋਗਾ ਜ਼ਿਲ੍ਹੇ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ... Read more »

ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

ਫ਼ਤਹਿਗੜ੍ਹ ਸਾਹਿਬ, 21 ਜਨਵਰੀ:           ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ... Read more »

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ... Read more »

ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

ਮਾਲੇਰਕੋਟਲਾ 21  ਜਨਵਰੀ-                                                    ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।                                                    ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। Read more »

ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ... Read more »