20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ... Read more »

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਵਾਨੀਗੜ੍ਹ, 23 ਜੂਨ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸੇਵਾ ਹਿਤ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਵਿਧਾਨ ਸਭਾ ਹਲਕਾ... Read more »

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ... Read more »

ਸੰਭਾਵੀ ਹੜ੍ਹ ਰੋਕੂ ਪ੍ਰਬੰਧ -ਕੋਈ ਵੀ ਅਧਿਕਾਰੀ ਡਿਪਟੀ ਕਮਿਸ਼ਨਰ ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਹੀਂ ਛੱਡੇਗਾ

ਸੰਗਰੂਰ, 23 ਜੂਨ (000) – ਅਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸਮੂਹ ਜ਼ਿਲ੍ਹਾ ਪੱਧਰੀ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ... Read more »

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ... Read more »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ, 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ ਤੋਂ ਚੱਲੀ ਆ ਰਹੀ ਮੰਗ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਹੁਸ਼ਿਆਰਪੁਰ-ਜਲੰਧਰ ਲਿੰਕ ਸੜਕ ਤੋਂ ਤਾਰਾਗੜ੍ਹ, ਰੰਧਾਵਾ ਬਰੋਟਾ, ਸਾਂਧਰਾ, ਨੰਦਾਚੌਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।                     ਕੈਬਨਿਟ ਮੰਤਰੀ ਨੇ ਤਾਰਾਗੜ੍ਹ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ 7.76 ਕਿਲੋਮੀਟਰ ਲੰਬੀ ਇਸ ਸੜਕ ਨੂੰ ਹੁਸ਼ਿਆਰਪੁਰ-ਜਲੰਧਰ ਸੜਕ ਤੋਂ ਸ਼ੁਰੂ ਕਰਕੇ ਹਰਿਆਣਾ-ਸ਼ਾਮ ਚੁਰਾਸੀ ਸੜਕ ਤੱਕ 14 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ... Read more »

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਬਲਾਕ ਖੇਤੀਬਾੜੀ ਦਫਤਰ ਚੋਹਲਾ ਸਾਹਿਬ ਵਿਖੇ  ਹਾਈਟੈਕ ਮਿੱਟੀ ਪਰਖ ਆਈ. ਸੀ. ਪੀ. ਮਸ਼ੀਨ ਦਾ ਕੀਤਾ ਨਿਰੀਖਣ

ਤਰਨ ਤਾਰਨ 23 ਜੂਨ:  ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫਤਰ ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ।  ਇਸ ਸਮੇਂ ਉਹਨਾਂ ਨਾਲ... Read more »

ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ 23 ਜੂਨ                 ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ... Read more »

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਹਰ ਮਹੀਨੇ ਦੀ 09 ਅਤੇ 23 ਤਰੀਖ ਨੂੰ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਲਈ ਲਗਾਇਆ ਜਾਂਦਾ ਹੈ ਵਿਸ਼ੇਸ ਕੈਂਪ*

ਮਾਨਸਾ, 23  ਜੂਨ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਖ ਨੂੰ... Read more »