ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 21 ਜਨਵਰੀ: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼... Read more »

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ (    ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ... Read more »

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੁਰਦਾਸਪੁਰ, 20 ਜਨਵਰੀ (         ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ, ਬਲਾਕ ਗੁਰਦਾਸਪੁਰ-1 ਵਿਖੇ 40 ਲੱਖ ਰੁਪਏ... Read more »

ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਇੱਕ ਹੋਰ ਨਵੀਂ ਸੜਕ ਬਣੇਗੀ : ਡਿਪਟੀ ਕਮਿਸ਼ਨਰ

ਪਟਿਆਲਾ, 20 ਜਨਵਰੀਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਨਵੇਂ ਬੱਸ ਅੱਡੇ ਦਾ ਦੌਰਾ ਕੀਤਾ ਅਤੇ ਬੱਸ ਅੱਡੇ ਸਾਹਮਣੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋਕ ਨਿਰਮਾਣ ਵਿਭਾਗ, ਐਨਐਚ ਡਵੀਜ਼ਨ... Read more »

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ... Read more »

ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ                                     ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ... Read more »

ਤਿੰਨ ਹਜ਼ਾਰ ਐੱਨ ਸੀ ਸੀ ਕੈਡਿਟਾਂ ਨੇ ‘ਏ’ ਸਰਟੀਫਿਕੇਟ ਪ੍ਰੀਖਿਆ ਦਿੱਤੀ

ਐੱਨਸੀਸੀ ਗਰੁੱਪ ਜਲੰਧਰ ਦੀਆਂ ਛੇ ਬਟਾਲੀਅਨਾਂ ਵਿੱਚ ‘ਏ’ ਸਰਟੀਫਿਕੇਟ ਪ੍ਰੀਖਿਆਵਾਂ ਲਈਆਂ ਗਈਆਂ ਜਿਸ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਕੂਲ ਕੈਡਿਟਾਂ ਨੇ ਭਾਗ ਲਿਆ। ਇਸ ਬਾਰੇ ਵਿਸਥਾਰ ਪੂਰਵਕ ਦੱਸਦਿਆਂ ਕਰਨਲ ਵਿਨੋਦ ਜੋਸ਼ੀ, 2... Read more »

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ... Read more »

ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 20 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ... Read more »

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਲੁਧਿਆਣਾ/ਚੰਡੀਗੜ੍ਹ, 20 ਜਨਵਰੀ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ।  ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ।... Read more »