ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ... Read more »

ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ‘ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ; ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰਾ ਕਰਨ ਦੇ ਸਖ਼ਤ ਆਦੇਸ਼

ਪਟਿਆਲਾ, 11 ਜੁਲਾਈ:                    ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ ‘ਚ ਸਾਲਾਂ ਤੋਂ... Read more »

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ... Read more »

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ... Read more »

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ... Read more »

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ... Read more »

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼... Read more »

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ... Read more »

ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ... Read more »

ਝੋਨੇ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਵਧੇਰੇ ਲਾਭਦਾਇਕ  : ਮੁੱਖ ਖ਼ੇਤੀਬਾੜੀ ਅਫ਼ਸਰ

ਗੁਰਦਾਸਪੁਰ, 10 ਜੁਲਾਈ (      ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਸਾਉਣੀ... Read more »