ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਚੰਡੀਗੜ੍ਹ, 10 ਜੁਲਾਈਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500... Read more »

ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ... Read more »

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਜੁਲਾਈ ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ... Read more »

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ... Read more »

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ... Read more »

ਪੰਜਾਬ ਸਰਕਾਰ ਵੱਲੋਂ ਬੁਢਲਾਡਾ ਨਵੀਂ ਅਨਾਜ ਮੰਡੀ ਲਈ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ–ਪ੍ਰਿੰਸੀਪਲ ਬੁੱਧ ਰਾਮ ਵਿਧਾਇਕ

ਮਾਨਸਾ/ਬੁਢਲਾਡਾ : 10 ਜੁਲਾਈ             ਬੁਢਲਾਡਾ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 32 ਕਰੋੜ 86 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ... Read more »

ਪੀਏਯੂ-ਐਫਏਓ ਸਾਂਝੀਵਾਲਤਾ ਪ੍ਰੋਜੈਕਟ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਭਵਾਨੀਗੜ੍ਹ, 10 ਜੁਲਾਈ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਆਰਗੇਨਾਈਜੇਸ਼ਨ (ਐਫ ਏ ਓ) ਦੇ ਸਹਿਯੋਗ ਨਾਲ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ... Read more »

ਮੱਛੀਪਾਲਣਵਿਭਾਗ ਵੱਲੋਂ ਬੜੀ ਧੂਮ-ਧਾਮਨਾਲਮਨਾਇਆਗਿਆ ਮੱਛੀਪਾਲਣ ਦਿਵਸ

ਤਰਨ ਤਾਰਨ, 10 ਜੁਲਾਈ ਅੱਜਦੇਸ਼ ਭਰ ਵਿੱਚਮਨਾਏਜਾਂਦੇਕੌਮੀਮੱਛੀਪਾਲਕਦਿਵਸਦੇਸੰਬੰਧਵਿੱਚਮੱਛੀਪਾਲਣਵਿਭਾਗਤਰਨਤਾਰਨਵੱਲੋਂਦਫਤਰਸਹਾਇਕਡਾਇਰੈਕਟਰਮੱਛੀਪਾਲਣਤਰਨਤਾਰਨਵਿਖੇਇਹਦਿਵਸਬੜੀ ਧੂਮ ਧਾਮਨਾਲਮਨਾਇਆਗਿਆ, ਜਿਸਵਿੱਚਜਿਲੇਦੇਵੱਖ-ਵੱਖਪਿੰਡਾਵਿੱਚੋਂਮੱਛੀਪਾਲਕਾਂ, ਮੱਛੀਵਿਕਰੇਤਾਂਵਾਅਤੇਬੇਰੋਜਗਾਰਨੋਜਵਾਂਨਾਨੇ ਬੜੇਉਤਸ਼ਾਹਨਾਲਭਾਗਲਿਆ। ਸਭਤੋਂਪਹਿਲਾਂਗੁਰਬੀਰਸਿੰਘਸਹਾਇਕਡਾਇਰੈਕਟਰਮੱਛੀਪਾਲਣਤਰਨਤਾਰਨਨੇਮਾਨਯੋਗਗੁਰਮੀਤਸਿੰਘਖੁਡੀਆਕੈਬਨਿਟਮੰਤਰੀਪਸ਼ੂਪਾਲਣ , ਮੱਛੀਪਾਲਣਅਤੇਡੇਅਰੀਵਿਕਾਸਪੰਜਾਬਵੱਲੋਂਕੌਮੀਮੱਛੀਪਾਲਣਦਿਵਸਤੇਭੇਜੇਗਏਸੰਦੇਸ਼ਬਾਰੇਜਾਣੂਕਰਵਾਇਆਗਿਆ,ਜਿਸਵਿੱਚਕੈਬਨਿਟਮੰਤਰੀਸਾਹਿਬਨੇਇਸਦਿਵਸਤੇਮੱਛੀਪਾਲਕਾਂਨੂੰਵਧਾਈਦਿੱਤੀਅਤੇਕਿਹਾਕਿਪੰਜਾਬਸਰਕਾਰਮੱਛੀਪਾਲਣਕਿੱਤੇਨੂੰਸੂਬੇਵਿੱਚਹੋਰਪ੍ਰਫੁੱਲਿਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਸ. ਗੁਰਮੀਤ ਸਿੰਘ ਖੁਡੀਆ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ... Read more »

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਹੈ ਟਰੇਨਿੰਗ

ਮਾਲੇਰਕੋਟਲਾ 10 ਜੁਲਾਈ :                     ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਅਤੇ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਦੇ ਸਮੂਹ 400 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਚੋਣ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ  ਨਾਲ ਮੁਕੰਮਲ ਕਰਵਾ ਸਕਣ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਸਮੂਹ ਬੀ.ਐਲ.ਓਜ਼ ਦੀ ਟਰੇਨਿੰਗ ਕਰਵਾਈ ਜਾ ਚੁੱਕੀ ਹੈ।                                 ਚੋਣਕਾਰ ਰਜਿਸਟਰੇਸ਼ਨ ਅਫ਼ਸਰ 105 ਮਾਲੇਰਕੋਟਲਾ- ਕਮ – ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਟਰੇਨਿੰਗ ਦੌਰਾਨ ਬੀ.ਐਲ.ਓਜ. ਨੂੰ ਭਾਗੀਦਾਰੀ ਸਰਟੀਫਿਕੇਟ ਤਕਸੀਮ ਕਰਦਿਆਂ ਕਿਹਾ ਕਿ ਟਰੇਨਿੰਗ ਦਾ ਮਕਸਦ ਵੋਟਰ ਸੂਚੀ ਦਾ ਸ਼ੁੱਧੀਕਰਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਨਿਯਮਤ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਰੋਜ਼ਾਨਾ  ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ 50-50 ਬੀ.ਐਲ.ਓਜ ਦੇ ਬੈਚਾਂ ਵਿੱਚ ਇਹ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ।                ਟਰੇਨਿੰਗ ਪੂਰੀ ਹੋਣ ਤੋਂ ਬਾਅਦ ਮੁਲਾਂਕਣ ਟੈੱਸਟ ਲਿਆ ਜਾ ਰਿਹਾ ਹੈ ਅਤੇ ਟਰੇਨਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਬੀ.ਐਲ.ਓਜ ਨੂੰ ਭਾਗੀਦਾਰੀ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਸਟਰ ਟਰੇਨਰ ਕਮ ਬਾਲ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਵੀ ਮੌਜੂਦ ਸਨ Read more »

ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 10 ਜੁਲਾਈ (      ) – ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਕੇ ਵੱਡੀ... Read more »