ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ,... Read more »

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਪਿੰਡ ਰਾਮਪੁਰਾ ਵਿਖੇ ਰੱਖਿਆ ਨੀਂਹ ਪੱਥਰ

ਭਵਾਨੀਗੜ੍ਹ, 09 ਜੁਲਾਈ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਰਾਮਪੁਰਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਰਾਮਪੁਰਾ ਵਿਖੇ ਕਰੀਬ 01 ਕਰੋੜ... Read more »

ਵਿਧਾਇਕ ਬੁਧਰਾਮ ਨੇ 6.03 ਕਰੋੜ ਦੀ ਲਾਗਤ ਨਾਲ ਪਿੰਡ ਖੱਤਰੀਵਾਲਾ ਅਤੇ ਕਾਹਨਗੜ੍ਹ ‘ਚ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ

ਬੁਢਲਾਡਾ/ਮਾਨਸਾ, 09 ਜੁਲਾਈ:ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਦੋ ਪਿੰਡ ਕਾਹਨਗੜ੍ਹ ਅਤੇ ਖੱਤਰੀਵਾਲਾ ਵਿਖੇ ਵਾਟਰ ਵਰਕਸ ਉਸਾਰਨ ਦਾ ਵਾਅਦਾ ਕੀਤਾ ਗਿਆ ਸੀ,... Read more »

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ

ਗੁਰਦਾਸਪੁਰ, 09 ਜੁਲਾਈ (          ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੇ ਸਕੱਤਰ ਸ. ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝਗੜ‌ਿਆਂ ਨੂੰ ਲੋਕ... Read more »

ਹਰਿਆਣਾ ‘ਚ ਲੱਗੇ ਫਲ਼ਾਂ ਦੇ ਮੇਲੇ ‘ਚ ਪਟਿਆਲਾ ਦੀਆਂ ਫਲ਼ਾਂ ਤੋਂ ਤਿਆਰ ਵਸਤਾਂ ਰਹੀਆਂ ਖਿੱਚ ਦਾ ਕੇਂਦਰ

ਪਟਿਆਲਾ, 9 ਜੁਲਾਈ:           ਬਾਗ਼ਬਾਨੀ ਤੇ ਸੈਰ ਸਪਾਟਾ ਵਿਭਾਗ ਹਰਿਆਣਾ ਵੱਲੋਂ ਪਿੰਜੌਰ ਵਿਖੇ ਲਗਾਏ ਗਏ ਤਿੰਨ ਰੋਜ਼ਾ ਮੈਂਗੋ ਮੇਲੇ ‘ਚ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਭਾਗ ਲੈ ਕੇ ਵਿਭਾਗ ਵੱਲੋਂ ਪੈਦਾ ਕੀਤੇ ਜਾ ਰਹੇ... Read more »

“ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ” ਦੀ ਮਹੀਨੇਵਾਰ ਮੀਟਿੰਗ ਦਾ ਆਯੌਜਨ

ਮਾਲੇਰਕੋਟਲਾ 09 ਜੁਲਾਈ                      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਧ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ... Read more »

ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 09 ਜੁਲਾਈ () ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 450 ਸਰਕਾਰੀ ਸੇਵਾਵਾਂ ਸੋਖੇ ਢੰਗ ਨਾਲ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ... Read more »

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰ ਖੁਰਦ ‘ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ

ਧੂਰੀ, 08 ਜੁਲਾਈ: ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ... Read more »

ਰਾਜ-ਪੱਧਰੀ ਬਿਜਨਸ ਬਲਾਸਟਰ ਐਕਸਪੋ-2025  ਵਿੱਚ ਮੋਗਾ ਦੀਆਂ ਦੋ ਟੀਮਾਂ ਨੇ  ਵਧਾਇਆ ਜਿਲ੍ਹੇ ਦਾ ਮਾਣ

ਮੋਗਾ  9 ਜੁਲਾਈ                 ਸੂਬੇ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ  ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੀ  ਮੰਤਵ ਦੇ ਨਾਲ ਸ਼ੁਰੂ... Read more »