ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ... Read more »

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼... Read more »

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 27 ਫਰਵਰੀ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦਾ ਹਾਲੀਆ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ... Read more »

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਚੰਡੀਗੜ੍ਹ, 27 ਫਰਵਰੀ:ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ... Read more »

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ... Read more »

ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ

ਚੰਡੀਗੜ੍ਹ, 27 ਫਰਵਰੀ:– ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ... Read more »

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼

ਚੰਡੀਗੜ੍ਹ / ਅੰਮ੍ਰਿਤਸਰ, 27 ਫਰਵਰੀ –  ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ ਲਗਾਇਆ ਗਿਆ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਅੱਜ ਪੂਰੀ ਸ਼ਾਨੋ-ਸ਼ੌਕਤ... Read more »

ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 27 ਫਰਵਰੀ 2026 ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ... Read more »

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

ਚੰਡੀਗੜ੍ਹ, 27 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼... Read more »

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ

ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ... Read more »