ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

*ਚੰਡੀਗੜ੍ਹ, 30 ਜਨਵਰੀ:* ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ... Read more »

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

ਗੁਰਦਾਸਪੁਰ, 30 ਜਨਵਰੀ (  ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ... Read more »

ਸਿੱਖਿਆ ਦੇ ਖੇਤਰ ‘ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ

ਅੰਮ੍ਰਿਤਸਰ,30 ਜਨਵਰੀ (   )- ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ ‘ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ ‘ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ... Read more »

ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇੱਕ ਹੋਰ ਸੁਨਹਿਰੀ ਮੌਕਾ

ਲੁਧਿਆਣਾ, 30 ਜਨਵਰੀ (000) – ਜ਼ਿਲ੍ਹਾ ਗਲਾਡਾ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿੱਚ 31 ਮਾਰਚ, 2026... Read more »

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

ਤਰਨ ਤਾਰਨ  30 ਜਨਵਰੀ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ੁਕਰਵਾਰ ਨੂੰ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ... Read more »

ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 30 ਜਨਵਰੀ ਹਲਕਾ ਫ਼ਰੀਦਕੋਟ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਅਤੇ ਇਤਿਹਾਸਕ ਵਿਕਾਸੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ... Read more »

ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ‘ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

ਮਾਨਸਾ, 30 ਜਨਵਰੀ: ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਯੁਵਕ ਸੇਵਾਵਾਂ,... Read more »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ... Read more »

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਫ਼ਰੀਦਕੋਟ 30 ਜਨਵਰੀ  () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ... Read more »