ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ  ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 01 ਜਨਵਰੀ:              ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ... Read more »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਧਰਮਗੜ੍ਹ/ਦਿੜ੍ਹਬਾ, 1 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ... Read more »

ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 01 ਜਨਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਸ਼ੇਸ਼ ਤੌਰ ਉੱਤੇ ਨਹਿਰੀ ਤੇ ਡ੍ਰੇਨੇਜ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ... Read more »

ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 1 ਜਨਵਰੀ :      ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਸਮਾਜ ਵਿਚ ਵਿਆਪਕ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਬਾਲ ਵਿਆਹ... Read more »

ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 1 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ... Read more »

30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000... Read more »

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਚੰਡੀਗੜ੍ਹ, 1 ਜਨਵਰੀ: ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ... Read more »

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਚੰਡੀਗੜ੍ਹ, 1 ਜਨਵਰੀਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ... Read more »

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ... Read more »