ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ... Read more »

ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ-  ਡਿਪਟੀ ਕਮਿਸ਼ਨਰ 

‎ਫਿਰੋਜ਼ਪੁਰ 17 ਅਗਸਤ ( ) ‎ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ... Read more »

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਈ.ਸੀ.), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ,... Read more »

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ  

ਗੁਰਦਾਸਪੁਰ, 17 ਅਗਸਤ (        ) – ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 17 ਅਗਸਤ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ ‘ਤੇ... Read more »

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ... Read more »

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ  ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ  ਸਰਕਾਰ ਵੱਲੋਂ ਘੱਟ ਜੁਰਮਾਨੇ ਦੇ... Read more »

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ... Read more »

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ 16 ਅਗਸਤ 2025 ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ  ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ... Read more »