ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਬਰਨਾਲਾ, 5 ਮਾਰਚ      ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ... Read more »

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਚੰਡੀਗੜ੍ਹ, 5 ਮਾਰਚ :  ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ... Read more »

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਮਾਰਚ 2026:ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ... Read more »

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ  ਦਾ ਪ੍ਰਗਟਾਵਾ

ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ,  ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ... Read more »

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ

ਗੁਰਦਾਸਪੁਰ, 4 ਮਾਰਚ (  ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ... Read more »

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਧਾਰੀਵਾਲ/ਗੁਰਦਾਸਪੁਰ, 4 ਮਾਰਚ   (   ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ... Read more »

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ

ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ... Read more »

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ... Read more »

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ... Read more »

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ... Read more »