ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਅੰਮ੍ਰਿਤਸਰ 2 ਫਰਵਰੀ 2026—                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ... Read more »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਪੰਜਾਬ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 2 ਫਰਵਰੀ :        ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ ਵਿੱਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ... Read more »

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਫਰਵਰੀ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ... Read more »

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਮਲੋਟ, 02  ਫ਼ਰਵਰੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ... Read more »

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ,... Read more »

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 02 ਫਰਵਰੀ :           ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ... Read more »

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

ਤਰਨ ਤਾਰਨ 02 ਫਰਵਰੀ (          ) – ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ... Read more »

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ 

ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ... Read more »