ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ... Read more »

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਫ਼ਰੀਦਕੋਟ 30 ਜਨਵਰੀ  () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ... Read more »

1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 29 ਜਨਵਰੀ ਫ਼ਰੀਦਕੋਟ-ਕੋਟਕਪੂਰਾ ਰੋਡ ਉੱਪਰ ਪੈਂਦੀ ਲੰਘੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪੁਲ ਦੀ ਉਸਾਰੀ ਦਾ ਕੰਮ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ... Read more »

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ

ਮਲੋਟ, 29 ਜਨਵਰੀ ਮਲੋਟ ਵਿਖੇ 29 ਜਨਵਰੀ 2026 ਨੂੰ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਲੁਧਿਆਣਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਲਈ ਚਲ ਰਹੀ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਦੂਸਰੇ ਦਿਨ ਵੱਖ-ਵੱਖ ਆਪਦਾਵਾਂ ਨਾਲ ਨਜਿੱਠਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ... Read more »

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

ਬਟਾਲਾ, 29 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ... Read more »

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ... Read more »

ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ

ਚੰਡੀਗੜ੍ਹ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 10ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ... Read more »

ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਚੰਡੀਗੜ੍ਹ 29 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ... Read more »

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

ਚੰਡੀਗੜ੍ਹ 29 ਜਨਵਰੀ 2026: ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ... Read more »