ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

ਹੁਸ਼ਿਆਰਪੁਰ, 15 ਅਗਸਤ :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ... Read more »

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,

ਮਾਲੇਰਕੋਟਲਾ 15 ਅਗਸਤ :                ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ।                 ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ  ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਡਾ ਮਾਨਵਜੀਤ ਸਿੰਘ  ਨੇ ਕੀਤੀ ।                          ਇਸ ਮੌਕੇ ਜੂਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਤੇਜਿੰਦਰ ਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਵਿਸ਼ਵ ਗੁਪਤਾ,ਜੂਡੀਸ਼ੀਅਲ ਮੈਜਿਸਟਰੇਟ ਅੰਕਿਤਾ ਲੂੰਬਾ, ਜੂਡੀਸ਼ੀਅਲ ਮੈਜਿਸਟਰੇਟ ਜਿੰਦਰ ਪਾਲ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਕਾਜਲ ਨੇ ਸਮੂਲੀਅਤ ਕੀਤੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਚੇਅਰਪਰਸਨ ਹਸਪਤਾਲ ਵੈਲਫੇਅਰ ਕਮੇਟੀ ਸ਼ਰੁਤੀਕਾ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ... Read more »

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ... Read more »

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ... Read more »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ... Read more »

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ... Read more »

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

ਫਤਹਿਗੜ੍ਹ ਸਾਹਿਬ, 13 ਅਗਸਤ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ... Read more »

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ... Read more »

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ... Read more »

ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ... Read more »