ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ () ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ... Read more »

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

ਮਾਲੇਰਕੋਟਲਾ 10  ਜਨਵਰੀ:               ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ... Read more »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ... Read more »

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

ਚੰਡੀਗੜ੍ਹ, 9 ਜਨਵਰੀ: ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ ‘ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ... Read more »

ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ 2026: ਸੂਬੇ ਵਿੱਚ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਸਰਕਾਰ ਨੇ ਨਸ਼ਾ ਸਮੱਸਿਆ ਦੀ ਜੜ੍ਹ ’ਤੇ ਵਾਰ ਕਰਦੇ ਹੋਏ ਸਿੱਖਿਆ ਅਤੇ ਰੋਕਥਾਮ ’ਤੇ ਕੇਂਦਰਿਤ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਚੰਡੀਗੜ੍ਹ, 9 ਜਨਵਰੀ:ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ... Read more »

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਮਾਨਸਾ, 9 ਜਨਵਰੀ:                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।     ... Read more »

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਦਸੂਹਾ/ਹੁਸ਼ਿਆਰਪੁਰ, 9 ਜਨਵਰੀ :       ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ... Read more »

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਸੰਗਰੂਰ, 9 ਜਨਵਰੀ (000) – ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਵਿਖੇ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਸੰਬਰ 2025 ਦੇ ਮਹੀਨੇ... Read more »