ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ... Read more »
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ... Read more »
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ... Read more »
ਬਟਾਲਾ, 23 ਦਸੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ ‘ਨਸ਼ਾ ਮੁਕਤੀ ਮੋਰਚਾ’ ਗੁਰਦਾਸਪੁਰ ਨੇ ਦੱਸਿਆ... Read more »
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ, ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ’ਤੇ ਲਗਵਾਉਣ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ। ਸ਼੍ਰੀ ਪ੍ਰਵੀਨ ਕੁਮਾਰ ਜੈਨ, ਪ੍ਰਧਾਨ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ’ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾ, ਸ਼੍ਰੀ ਸ਼ਾਮ ਲਾਲ ਸੁਖੀਜਾ, ਸ਼੍ਰੀ ਅਸ਼ੋਕ ਕੁਮਾਰ ਗੋਇਲ, ਸ਼੍ਰੀ ਰਮੇਸ਼ ਕੁਮਾਰ ਲੱਕੀ, ਸ਼੍ਰੀ ਮਨਵਿੰਦਰ ਸਿੰਘ ਐਸ.ਵੀ.ਆਈ, ਸ਼੍ਰੀ ਮਨਪ੍ਰੀਤ ਸਿੰਘ ਵੀ.ਆਈ, ਸ਼੍ਰੀ ਗੌਤਮ ਵੀ.ਆਈ, ਸ਼੍ਰੀਮਤੀ ਕਾਂਤਾ ਰਾਣੀ, ਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਮੈਂਬਰ ਹਜ਼ਾਰ ਸਨ। Read more »
ਕੋਟਕਪੂਰਾ 23 ਦਸੰਬਰ ( ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ... Read more »
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ ਇੱਕ... Read more »
ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.... Read more »
ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ... Read more »
ਚੰਡੀਗੜ੍ਹ, 23 ਦਸੰਬਰ: ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ... Read more »
