ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

ਰੂਪਨਗਰ, 28 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਅਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ... Read more »

ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ

ਸੰਗਰੂਰ, 28 ਨਵੰਬਰ:- ਸੰਗਰੂਰ ਦੇ ਰਣਬੀਰ ਕਾਲਜ ਵਿਚ ਸਜਿਆ ਪੰਜਾਬ ਸਖੀ ਸ਼ਕਤੀ ਮੇਲਾ ਹੁਣ ਆਪਣੇ ਪੂਰੇ ਜੋਬਨ ‘ਤੇ ਪੁੱਜ ਚੁੱਕਾ ਹੈ। ਜਿਥੇ ਰੋਜ਼ਾਨਾ ਇਸ ਮੇਲੇ ‘ਚ ਵੱਡੀ ਗਿਣਤੀ ਲੋਕਾਂ ਵੱਲੋਂ ਖਰੀਦੋ ਫਰੋਖ਼ਤ... Read more »

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (000) – 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ (ਅੰਡਰ 19 ਸਾਲ ਲਕੜੀਆਂ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪੀਰਾਂ ਵਾਲਾ ਗੇਟ, ਸੁਨਾਮ ਵਿਖੇ ਸ਼ੁਰੂ... Read more »

ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ

ਹੁਸ਼ਿਆਰਪੁਰ:() ਆਰ.ਜੇ ਕ੍ਰੀਏਟਰਜ਼ ਵਖਰਾ ਸਵੈਗ ਦਸੰਬਰ ਮਹੀਨੇ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਲਈ ਇੱਕ ਯੂਨੀਕ ਬਿਜ਼ਨਸ ਐਗਜ਼ਿਬਿਸ਼ਨ ਦਾ ਆਯੋਜਨ ਕਰ ਰਿਹਾ ਹੈ।ਉਹੀ ਕੰਪਨੀ ਵੱਲੋਂ ਸਿਟੀ ਗਰੁੱਪ ਆਫ਼ ਐਜੂਕੇਸ਼ਨ ਜਲੰਧਰ ਅਤੇ ਸਿਟੀ ਗਰੁੱਪ ਸਿਟੀ... Read more »

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ 2025:– ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ... Read more »

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ... Read more »

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ... Read more »

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ... Read more »

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ... Read more »

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਚੰਡੀਗੜ੍ਹ, 28 ਨਵੰਬਰ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ... Read more »