ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 24 ਜੁਲਾਈ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ... Read more »

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ... Read more »

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਚੰਡੀਗੜ੍ਹ / ਆਕਲੈਂਡ, 23 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ.... Read more »

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ,... Read more »

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, ਜੁਲਾਈ 22 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ.... Read more »

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ... Read more »

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ... Read more »

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ... Read more »

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ

ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ... Read more »