ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ 

ਚੰਡੀਗੜ੍ਹ, 17 ਜੁਲਾਈ: ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ... Read more »