ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ... Read more »

ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਕੋਟਕਪੂਰਾ, 1 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ... Read more »

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ... Read more »

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ... Read more »

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ 

ਸੁਨਾਮ, 1 ਅਪ੍ਰੈਲ:  ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80... Read more »

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ... Read more »

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1... Read more »

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ... Read more »

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਰੋਜ਼ਗਾਰ ਕ੍ਰਾਂਤੀ’ ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ... Read more »

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ... Read more »