ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

ਚੰਡੀਗੜ੍ਹ, 20 ਮਾਰਚ:ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ... Read more »

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, ਮਾਰਚ 20: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ... Read more »

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ... Read more »

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 20 ਮਾਰਚ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼... Read more »

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਲੁਧਿਆਣਾ, 20 ਮਾਰਚ : ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ... Read more »

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ

ਚੰਡੀਗੜ੍ਹ, ਮਾਰਚ 20: ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ... Read more »

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’... Read more »

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ... Read more »

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ

ਮੋਗਾ…..ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ... Read more »

ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ

ਮੋਗਾ —ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵੇਂਦਰ ਸਿੰਗਲ, ਰਾਜਨ ਗੋਇਲ... Read more »