ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ

ਜਲਾਲਾਬਾਦ, ਫਾਜ਼ਿਲਕਾ 17 ਮਾਰਚਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ... Read more »

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ, 17 ਮਾਰਚ –                     ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ... Read more »

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਮਾਰਚ: ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ... Read more »

ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

ਖਡੂਰ ਸਾਹਿਬ, 17 ਮਾਰਚ :        ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ... Read more »

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ... Read more »

ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ... Read more »

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਚੰਡੀਗੜ੍ਹ, 17 ਮਾਰਚ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ... Read more »

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।... Read more »

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ... Read more »

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ... Read more »