ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ 

ਚੰਡੀਗੜ੍ਹ, 22 ਅਗਸਤ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ... Read more »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ... Read more »

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।... Read more »

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ:ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ... Read more »

ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ

ਚੰਡੀਗੜ੍ਹ, 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ... Read more »

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ... Read more »

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 22 ਅਗਸਤ:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ... Read more »

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ... Read more »