ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

ਅਬੋਹਰ/ਫਾਜਿਲਕਾ, 12 ਫ਼ਰਵਰੀ:ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੱਢੀ ਜਾ ਰਹੀ  4 ਰੋਜ਼ਾ ਨਸ਼ਾ ਮੁਕਤ ਪੈਦਲ ਯਾਤਰਾ ਦੀ ਸਮਾਪਤੀ ਅਬੋਹਰ ਦੇ ਡੀ.ਏ.ਵੀ  ਕਾਲਜ... Read more »

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਫਰਵਰੀ 2026ਦੋ ਅਹਿਮ ਮੋਰਚਿਆਂ ‘ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ... Read more »

ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਫਰਵਰੀ 2026:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ... Read more »

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.)... Read more »

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 11 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ... Read more »

ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ... Read more »

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

ਨੰਗਲ 11 ਫਰਵਰੀ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ... Read more »

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 11 ਫਰਵਰੀ :           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ... Read more »

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

ਸੰਗਰੂਰ, 11 ਫਰਵਰੀ: ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ... Read more »

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

ਧੂਰੀ/ਸੰਗਰੂਰ, 11 ਫ਼ਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ... Read more »