61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ... Read more »

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ

ਮਾਲੇਰਕੋਟਲਾ, 10 ਫਰਵਰੀ:                    ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ... Read more »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ... Read more »

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ

ਰੂਪਨਗਰ, 10 ਫਰਵਰੀ: “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ ਇੰਜੀਨੀਅਰ... Read more »

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਹੁਸ਼ਿਆਰਪੁਰ, 10 ਫਰਵਰੀ:ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ... Read more »

ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 10 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ-2’ ਦੇ... Read more »

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ,10 ਫ਼ਰਵਰੀ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ ‘ਤੇ ਉਠਾਏ ਜਾਣ ਪਿੱਛੋਂ... Read more »

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ)... Read more »

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ, 10 ਫਰਵਰੀ   –ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ... Read more »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ... Read more »