ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ... Read more »

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ... Read more »

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

ਹੁਸ਼ਿਆਰਪੁਰ, 7 ਫਰਵਰੀ :                 ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰ, ਸਰਕਾਰੀ ਹਾਈ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ... Read more »

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ/ਅੰਮ੍ਰਿਤਸਰ, 7 ਫਰਵਰੀ (        ) – ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ... Read more »

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਅਜਨਾਲਾ/ਅੰਮ੍ਰਿਤਸਰ, 7 ਫਰਵਰੀ (      ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਧਰ ਰੱਖੇ ਗਏ।... Read more »

ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਫ਼ਰੀਦਕੋਟ, 7 ਫਰਵਰੀ 2026 ( ) ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ  ਤੋਂ 75... Read more »

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ... Read more »

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੱਕ ਜਟਾਣਾ ਤੋਂ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਦੂਜੀ ਬੱਸ ਹੋਈ ਰਵਾਨਾ

ਖੰਨਾ, ਦੋਰਾਹਾ, ਲੁਧਿਆਣਾ, 7 ਫਰਵਰੀ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ... Read more »

ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

ਹੁਸ਼ਿਆਰਪੁਰ, 7 ਫਰਵਰੀ:ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ... Read more »