ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 19 ਜਨਵਰੀ: ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ... Read more »

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਚੰਡੀਗੜ੍ਹ, 19 ਜਨਵਰੀ: ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ... Read more »

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਅਜਨਾਲਾ (ਅੰਮ੍ਰਿਤਸਰ), 19 ਜਨਵਰੀ*: ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 19 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 324ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 262 ਥਾਵਾਂ... Read more »

ਮੇਅਰ ਮਹਿਤਾ ਦਾ “ਮਿਸ਼ਨ ਵਿਕਸਤ ਬਠਿੰਡਾ”: ਜਨਤਾ ਦਰਬਾਰ ਵਿੱਚ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਕੀਤਾ ਹੱਲ

ਬਠਿੰਡਾ, 19 ਜਨਵਰੀ : ਸ਼ਹਿਰ ਨੂੰ ਵਿਕਾਸ ਲਈ ਇੱਕ ਨਵੀਂ ਦਿਸ਼ਾ ਦੇਣ ਦੀ ਵਚਨਬੱਧਤਾ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ “ਮਿਸ਼ਨ ਵਿਕਸਤ ਬਠਿੰਡਾ” ਮੁਹਿੰਮ ਦੇ ਹਿੱਸੇ ਵਜੋਂ ਜਨਤਾ ਨਗਰ ਵਿੱਚ ਇੱਕ ਜਨਤਾ... Read more »

ਰਾਜ ਪੱਧਰੀ ਕੌਮੀ ਵੋਟਰ ਦਿਵਸ: ਏ.ਡੀ.ਸੀ. ਗੀਤਿਕਾ ਸਿੰਘ ਵੱਲੋਂ ਤਿਆਰੀਆਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ:ਕੌਮੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ–82, ਮੋਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ... Read more »

ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

ਲੰਬੀ, 19 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਵਿੱਚ ਪਿੰਡਾਂ ਦੀਆਂ ਸੜਕਾਂ ਅਤੇ... Read more »

ਕੈਬਨਿਟ ਮੰਤਰੀ ਡਾ. ਰਵਜੋਤ ਨੇ 67 ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ

ਹੁਸ਼ਿਆਰਪੁਰ, 19 ਜਨਵਰੀ :     ਪੰਜਾਬ ਸਰਕਾਰ ਦੇ ਲੋਕ ਭਲਾਈ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਕਸਬਾ ਹਰਿਆਣਾ ਵਿੱਚ 67 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਪੱਕੇ ਘਰਾਂ ਦੀ ਉਸਾਰੀ ਲਈ 1 ਕਰੋੜ... Read more »

ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ: ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾ ਮੁਤਾਬਿਕ 12 ਜਨਵਰੀ 2026 ਤੋਂ 31 ਜਨਵਰੀ 2026 ਤੱਕ... Read more »

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ

ਬਟਾਲਾ, 19 ਜਨਵਰੀ (      ) ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ।  ਗੁਰਮੰਦਰ ਸਿੰਘ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ... Read more »